ਸ਼ੋਪੀਆਂ ‘ਚ ਮੁਠਭੇੜ ਦੌਰਾਨ ਦੋ ਅੱਤਵਾਦੀ ਢੇਰ

0
25

ਸ੍ਰੀਨਗਰ, (TLT)- ਜੰਮੂਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ਅੱਜ ਸੁਰੱਖਿਆ ਬਲਾਂ ਦੀ ਘੇਰਾਬੰਦੀ ਅਤੇ ਤਲਾਸ਼ ਮੁਹਿੰਮ ਦੌਰਾਨ ਹੋਈ ਮੁਠਭੇੜ ਦੋ ਅੱਤਵਾਦੀ ਢੇਰ ਹੋ ਗਏ ਦੱਸਿਆ ਜਾ ਰਿਹਾ ਹੈ ਕਿ ਇਹ ਦੋਵੇਂ ਅੱਤਵਾਦੀ ਅੰਸਾਰ ਗਜਾਵਤਉੱਲ ਹਿੰਦ (. ਜੀ. ਐੱਚ.) ਦੇ ਸਨ ਇਹ ਮੁਠਭੇੜ ਅੱਜ ਤੜਕੇ ਸ਼ੋਪੀਆਂ ਜ਼ਿਲ੍ਹੇ ਦੇ ਅਵਨੀਰਾ ਪਿੰਡ ਸ਼ੁਰੂ ਹੋਈ ਸੀ ਇਸ ਬਾਰੇ ਜੰਮੂਕਸ਼ਮੀਰ ਦੇ ਆਈ. ਜੀ. ਐੱਸ. ਪੀ. ਪਾਨੀ ਨੇ ਕਿਹਾ ਕਿ ਮਾਰੇ ਗਏ ਅੱਤਵਾਦੀਆਂ ਦੀਆਂ ਮ੍ਰਿਤਕ ਦੇਹਾਂ ਉਨ੍ਹਾਂ ਦੇ ਪਰਿਵਾਰ ਦੇ ਹਵਾਲੇ ਕਰ ਦਿੱਤੀਆਂ ਗਈਆਂ ਹਨ ਉਨ੍ਹਾਂ ਦੱਸਿਆ ਕਿ ਇੱਥੇ ਸਰਚ ਅਪਰੇਸ਼ਨ ਵੀ ਖ਼ਤਮ ਕਰ ਦਿੱਤਾ ਗਿਆ ਹੈ ਅਤੇ ਇਸ ਸੰਬੰਧੀ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ

LEAVE A REPLY