ਡੀ. ਸੀ. ਵਿਰੁੱਧ ਮੁਕੱਦਮਾ ਦਰਜ ਕਰਨ ਦੀ ਮੰਗ ਨੇ ਫੜਿਆ ਜ਼ੋਰ

0
66

ਸੰਗਰੂਰ, (ਟੀ.ਐਲ.ਟੀ. ਬਿਊਰੋ)- ਫਤਿਹਵੀਰ ਮਾਮਲੇ ਨੂੰ ਲੈ ਕੇ ਲੋਕਾਂ ਵਲੋਂ ਸਿੱਧੇ ਤੌਰ ‘ਤੇ ਪੰਜਾਬ ਸਰਕਾਰ ਅਤੇ ਸੰਗਰੂਰ ਦੇ ਡਿਪਟੀ ਕਮਿਸ਼ਨਰ ਨੂੰ ਕਸੂਰਵਾਰ ਠਹਿਰਾਇਆ ਜਾ ਰਿਹਾ ਹੈ। ਇਲਾਕੇ ਦੀਆਂ ਇਕੱਤਰ ਹੋਈਆਂ ਜਥੇਬੰਦੀਆਂ ਵਲੋਂ ਜਿੱਥੇ ਪਹਿਲਾਂ ਸਵੇਰੇ ਸੰਗਰੂਰ ਦੇ ਬਾਜ਼ਾਰ ਬੰਦ ਕਰਵਾਏ ਗਏ ਸਨ, ਉੱਥੇ ਹੀ ਹੁਣ ਉਨ੍ਹਾਂ ਜਥੇਬੰਦੀਆਂ ਵਲੋਂ ਸੰਗਰੂਰ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅੱਗੇ ਧਰਨਾ ਸ਼ੁਰੂ ਕਰਦਿਆਂ ਡਿਪਟੀ ਕਮਿਸ਼ਨਰ ਸੰਗਰੂਰ ਵਿਰੁੱਧ ਮਾਮਲਾ ਦਰਜ ਕਰਨ ਦੀ ਮੰਗ ਕੀਤੀ ਜਾ ਰਹੀ ਹੈ।

LEAVE A REPLY