ਦਿੱਲੀ ਤੋਂ ਪੰਜਾਬ ਆ ਰਹੇ ਪਰਿਵਾਰ ਨਾਲ ਦਰਦਨਾਕ ਹਾਦਸਾ, 3 ਦੀ ਮੌਤ

0
49

ਕਰਨਾਲ, (ਟੀ.ਐਲ.ਟੀ. ਬਿਊਰੋ)- ਕਰਨਾਲ-ਨੀਲੋਖੇੜੀ ਵਿਚਾਲੇ ਭਿਆਨਕ ਹਾਦਸਾ ਵਾਪਰਿਆ। ਦੋ ਟਰੱਕਾਂ ਵਿਚਾਲੇ ਆਈ ਵੈਗਨਆਰ ਵਿੱਚ ਸਵਾਰ 3 ਜਣਿਆਂ ਦੀ ਮੌਤ ਹੋ ਗਈ। ਪਰਿਵਾਰ ਦਿੱਲੀ ਤੋਂ ਪੰਜਾਬ ਆ ਰਿਹਾ ਸੀ। ਕੁਝ ਵਿਅਕਤੀ ਜ਼ਖ਼ਮੀ ਵੀ ਹੋਏ ਹਨ। ਉਨ੍ਹਾਂ ਨੂੰ ਦਿੱਲੀ ਰੈਫਰ ਕਰ ਦਿੱਤਾ ਗਿਆ ਹੈ। ਪੁਲਿਸ ਮੌਕੇ ‘ਤੇ ਪਹੁੰਚ ਕੇ ਜਾਂਚ ਕਰ ਰਹੀ ਹੈ।

LEAVE A REPLY