ਅੰਮ੍ਰਿਤਸਰ ‘ਚ ਹਥਿਆਰਾਂ ਸਣੇ ਦੋ ਗੈਂਗਸਟਰ ਗ੍ਰਿਫ਼ਤਾਰ

0
72

ਅੰਮ੍ਰਿਤਸਰ, (TLT)- ਅੰਮ੍ਰਿਤਸਰ ਅੱਜ ਕਾਊਂਟਰ ਇੰਟੈਲੀਜੈਂਸ ਦੀ ਪੁਲਿਸ ਨੇ ਦੋ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਫੜੇ ਗਏ ਗੈਂਗਸਟਰਾਂ ਕੋਲੋਂ 4 ਪਿਸਤੌਲ ਅਤੇ 150 ਰੌਂਦ ਬਰਾਮਦ ਕੀਤੇ ਗਏ ਹਨ ਇਸ ਦੇ ਨਾਲ ਹੀ ਦੋਹਾਂ ਕੋਲੋਂ ਇੱਕ ਇਨੋਵਾ ਗੱਡੀ ਅਤੇ ਲੈਪਟਾਪ ਵੀ ਬਰਾਮਦ ਹੋਇਆ ਹੈ ਇਸ ਸੰਬੰਧੀ ਪੁਲਿਸ ਵਲੋਂ ਕਾਊਂਟਰ ਇੰਟੈਲੀਜੈਂਸ ਦਫ਼ਤਰ ਮਾਲ ਮੰਡੀ ਵਿਖੇ ਪ੍ਰੈੱਸ ਕਾਨਫ਼ਰੰਸ ਵੀ ਕੀਤੀ ਜਾਵੇਗੀ

LEAVE A REPLY