ਅੱਗ ਲੱਗਣ ਕਾਰਨ 100 ਦੇ ਕਰੀਬ ਝੁੱਗੀਆਂ ਸੜ ਕੇ ਸੁਆਹ

0
43

ਊਨਾ, (TLT)- ਸਦਰ ਥਾਨਾ ਹਰੋਲੀ ਦੇ ਤਹਿਤ ਘਾਲੁਵਾਲ ਪ੍ਰਵਾਸੀ ਮਜ਼ਦੂਰਾਂ ਦੀਆਂ ਕਰੀਬ 100 ਝੁੱਗੀਆਂ ਸੜ ਕੇ ਸੁਆਹ ਹੋ ਗਈਆਂ ਜਿਸ ਕਾਰਨ ਲੱਖਾਂ ਦਾ ਨੁਕਸਾਨ ਹੋਇਆ ਹੈ ਇਸ ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਮੌਕੇਤੇ ਪਹੁੰਚੀਆਂ ਅੱਗ ਬੁਝਾਊ ਦਸਤਿਆਂ ਦੀਆਂ 6 ਗੱਡੀਆਂ ਵੱਲੋਂ ਅੱਗਤੇ ਕਾਬੂ ਪਾਇਆ ਗਿਆ ਪਰ ਇਸ ਦੌਰਾਨ ਕੋਈ ਵੀ ਝੁੱਗੀ ਸੁਰੱਖਿਅਤ ਨਹੀਂ ਬਚ ਸਕੀ ਉੱਥੇ ਹੀ ਮੌਕੇਤੇ ਪਹੁੰਚੀ ਪੁਲਿਸ ਵੱਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਦੱਸਿਆ ਜਾ ਰਿਹਾ ਹੈ ਕਿ ਇਕ ਝੁੱਗੀ ਚੁੱਲ੍ਹੇ ਲੱਗੀ ਅੱਗ ਨੇ ਕਈ ਝੁੱਗੀਆਂ ਨੂੰ ਆਪਣੀ ਲਪੇਟ ਲੈ ਲਿਆ

LEAVE A REPLY