ਹਵਾ ‘ਚ ਟਕਰਾਏ ਦੋ ਜਹਾਜ਼, ਪਾਇਲਟਾਂ ਦੀ ਮੌਤ

0
158

ਵੈਲਿੰਗਟਨ, (TLT)- ਨਿਊਜ਼ੀਲੈਂਡ ਦੇ ਮਾਸਟਰਟੋਨ ਸ਼ਹਿਰ ਅੱਜ ਹੁੱਡਾ ਏਅਰੋਡਰੋਮ ਦੇ ਨੇੜੇ ਦੋ ਛੋਟੇ ਜਹਾਜ਼ਾਂ ਦੀ ਹਵਾ ਟੱਕਰ ਹੋ ਗਈ ਇਸ ਹਾਦਸੇ ਦੋਹਾਂ ਜਹਾਜ਼ਾਂ ਦੇ ਪਾਇਲਟਾਂ ਦੀ ਮੌਤ ਹੋ ਗਈ ਨਿਊਜ਼ੀਲੈਂਡ ਦੀਆਂ ਮੀਡੀਆ ਰਿਪੋਰਟਾਂ ਮੁਤਾਬਕ ਟੱਕਰ ਤੋਂ ਬਾਅਦ ਜਹਾਜ਼ਾਂ ਅੱਗ ਲੱਗ ਗਈ ਅਤੇ ਇਹ ਜ਼ਮੀਨਤੇ ਡਿੱਗ ਪਏ ਹਾਦਸੇ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ ਚਸ਼ਮਦੀਦਾਂ ਮੁਤਾਬਕ ਹਾਦਸੇ ਵੇਲੇ ਮੌਸਮ ਵੀ ਠੀਕ ਸੀ ਉੱਧਰ ਸ਼ਹਿਰੀ ਹਵਾਬਾਜ਼ੀ ਅਥਾਰਿਟੀ ਹਾਦਸੇ ਦੇ ਕਾਰਨਾਂ ਦੀ ਜਾਂਚ ਲਈ ਇੱਕ ਟੀਮ ਭੇਜੇਗੀ

LEAVE A REPLY