ਭਗਵੰਤ ਮਾਨ ਨੇ ਲੋਕ ਸਭਾ ਮੈਂਬਰ ਵਜੋਂ ਚੁੱਕੀ ਸਹੁੰ, ‘ਇਨਕਲਾਬ ਜ਼ਿੰਦਾਬਾਦ’ ਦਾ ਲਾਇਆ ਨਾਅਰਾ

0
113

ਨਵੀਂ ਦਿੱਲੀ, (TLT)- ਆਮ ਆਦਮੀ ਪਾਰਟੀ ਦੇ ਆਗੂ ਅਤੇ ਪੰਜਾਬ ਦੇ ਸੰਗਰੂਰ ਹਲਕੇ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਅੱਜ 17ਵੀਂ ਲੋਕ ਸਭਾ ਦੇ ਮੈਂਬਰ ਵਜੋਂ ਸਹੁੰ ਚੁੱਕੀ। ਉਨ੍ਹਾਂ ਨੇ ਸਹੁੰ ਪੰਜਾਬੀ ਬੋਲੀ ‘ਚ ਚੁੱਕੀ ਅਤੇ ਇਸ ਤੋਂ ਮਗਰੋਂ ‘ਇਨਕਲਾਬ ਜ਼ਿੰਦਾਬਾਦ’ ਦਾ ਨਾਅਰਾ ਵੀ ਲਗਾਇਆ।

LEAVE A REPLY