ਟੈਂਪੂ ਚਾਲਕ ‘ਤੇ ਪੁਲਿਸ ਤਸ਼ੱਦਦ ਦੀ ਜਾਂਚ ਸੀ.ਬੀ.ਆਈ. ਕੋਲ ਕਰਾਉਣ ਲਈ ਹਾਈਕੋਰਟ ‘ਚ ਪਟੀਸ਼ਨ ਦਾਇਰ

0
132

ਨਵੀਂ ਦਿੱਲੀ, (TLT) ਸਿੱਖ ਟੈਂਪੂ ਚਾਲਕ ਸਰਬਜੀਤ ਸਿੰਘ ਅਤੇ ਉਸ ਦੇ ਨਾਬਾਲਗ ਪੁੱਤਰ ਬਲਵੰਤ ਸਿੰਘ ‘ਤੇ ਮੁਖਰਜੀ ਨਗਰ ‘ਚ ਬੀਤੀ 17 ਜੂਨ ਨੂੰ ਹੋਏ ਪੁਲਿਸ ਤਸ਼ੱਦਦ ਦੀ ਘਟਨਾ ਦੀ ਜਾਂਚ ਸੀ. ਬੀ. ਆਈ. ਵਰਗੀ ਸੁਤੰਤਰ ਏਜੰਸੀ ਵਲੋਂ ਜਾਂਚ ਕਰਾਏ ਜਾਣ ਦੀ ਮੰਗ ਨੂੰ ਲੈ ਕੇ ਦਿੱਲੀ ਹਾਈਕੋਰਟ ‘ਚ ਜਨਹਿਤ ਪਟੀਸ਼ਨ ਦਾਇਰ ਕੀਤੀ ਗਈ ਹੈ।

LEAVE A REPLY