ਜਲੰਧਰ ‘ਚ ਮੀਂਹ ਸਮੇਤ ਹੋਈ ਗੜੇਮਾਰੀ

0
57

ਜਲੰਧਰ, (TLT)- ਅੱਜ ਪੰਜਾਬ ਦੇ ਵੱਖ ਵੱਖ ਇਲਾਕਿਆਂ ਵਿਚ ਭਾਰੀ ਮੀਂਹ ਤੇ ਗੜੇਮਾਰੀ ਹੋਈ ਹੈ। ਜਿਸ ਨਾਲ ਲੋਕਾਂ ਨੂੰ ਪੈ ਰਹੀ ਸਖ਼ਤ ਗਰਮੀ ਤੋਂ ਕੁੱਝ ਰਾਹਤ ਮਿਲੀ ਹੈ। ਉੱਥੇ ਹੀ ਜਲੰਧਰ ਵਿਚ ਵੀ ਮੀਂਹ ਸਮੇਤ ਗੜੇਮਾਰੀ ਹੋਣ ਨਾਲ ਮੌਸਮ ਵਿਚ ਠੰਢਕ ਛਾ ਗਈ ਤੇ ਮੌਸਮ ਸੁਹਾਵਣਾ ਹੋ ਗਿਆ।

LEAVE A REPLY