ਡੂੰਘੀ ਖੱਡ ‘ਚ ਡਿੱਗੀ ਯਾਤਰੀਆਂ ਨਾਲ ਭਰੀ ਬੱਸ

0
99

ਸ਼ਿਮਲਾ, (TLT)- ਹਿਮਾਚਲ ਪ੍ਰਦੇਸ ਦੇ ਕੁੱਲੂ ਜ਼ਿਲ੍ਹੇ ‘ਚ ਇਕ ਨਿੱਜੀ ਬੱਸ ਦੇ ਡੂੰਘੀ ਖੱਡ ‘ਚ ਡਿੱਗਣ ਦੀ ਖ਼ਬਰ ਮਿਲੀ ਹੈ। ਇਸ ਬੱਸ ‘ਚ 50 ਯਾਤਰੀ ਸਵਾਰ ਸਨ ਜਿਨ੍ਹਾਂ ‘ਚੋਂ 20 ਯਾਤਰੀ ਜ਼ਖਮੀ ਹੋਏ ਹਨ ਜਿਨ੍ਹਾਂ ਨੂੰ ਨੇੜੇ ਦੇ ਨਿੱਜੀ ਹਸਪਤਾਲ ‘ਚ ਇਲਾਜ ਲਈ ਦਾਖਲ ਕਰਵਾਇਆ ਗਿਆ ਹੈ। ਬਚਾਅ ਕਾਰਜਾਂ ਵੱਲੋਂ ਯਾਤਰੀਆਂ ਨੂੰ ਬੱਸ ‘ਚੋਂ ਬਾਹਰ ਕੱਢਿਆ ਜਾ ਰਿਹਾ ਹੈ।

LEAVE A REPLY