ਮਹਿੰਦਰਪਾਲ ਬਿੱਟੂ ਦਾ ਹੋਇਆ ਅੰਤਿਮ ਸਸਕਾਰ

0
109

ਕੋਟਕਪੂਰਾ, (TLT)- ਨਾਭਾ ਜੇਲ੍ਹ ‘ਚ ਕਤਲ ਕੀਤੇ ਗਏ ਡੇਰਾ ਪ੍ਰੇਮੀ ਮਹਿੰਦਰਪਾਲ ਸਿੰਘ ਬਿੱਟੂ ਦਾ ਅੰਤਿਮ ਸਸਕਾਰ ਅੱਜ ਕਰ ਦਿੱਤਾ ਗਿਆ ਹੈ। ਬਿੱਟੂ ਦੇ ਵੱਡੇ ਪੁੱਤਰ ਅਮਰਿੰਦਰ ਨੇ ਉਨ੍ਹਾਂ ਦੀ ਚਿਤਾ ਨੂੰ ਮੁੱਖ ਅਗਨੀ ਭੇਟ ਕੀਤੀ। ਦੱਸਣਯੋਗ ਹੈ ਕਿ ਹੁਣ ਤੋਂ ਕੁਝ ਸਮਾਂ ਪਹਿਲਾਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਡੇਰਾ ਪ੍ਰੇਮੀਆਂ ਦੀ ਬਣੀ ਕਮੇਟੀ ਦੀ ਆਪਸ ‘ਚ ਹੋਈ ਗੱਲਬਾਤ ਹੋਈ ਸੀ, ਜਿਸ ਤੋਂ ਬਾਅਦ ਡੇਰਾ ਪ੍ਰੇਮੀ ਅੰਤਿਮ ਸਸਕਾਰ ਲਈ ਰਾਜ਼ੀ ਹੋ ਗਏ ਸਨ।

LEAVE A REPLY