ਮਦਨ ਲਾਲ ਸੈਣੀ ਦੇ ਦੇਹਾਂਤ ਕਾਰਨ ਭਾਜਪਾ ਸੰਸਦੀ ਦਲ ਦੀ ਬੈਠਕ ਰੱਦ

0
58

ਨਵੀਂ ਦਿੱਲੀ, (TLT)- ਰਾਜਸਥਾਨ ‘ਚ ਭਾਰਤੀ ਜਨਤਾ ਪਾਰਟੀ ਦੇ ਮੁਖੀ ਮਦਨ ਲਾਲ ਸੈਣੀ ਦੇ ਦੇਹਾਂਤ ਕਾਰਨ ਅੱਜ ਹੋਣ ਵਾਲੀ ਭਾਜਪਾ ਸੰਸਦੀ ਦਲ ਦੀ ਬੈਠਕ ਰੱਦ ਕਰ ਦਿੱਤੀ ਗਈ ਹੈ। ਉੱਥੇ ਹੀ ਪਾਰਟੀ ਦੇ ਹੋਰ ਪ੍ਰੋਗਰਾਮਾਂ ਨੂੰ ਵੀ ਰੱਦ ਕਰ ਦਿੱਤਾ ਗਿਆ ਹੈ। ਸੈਣੀ ਦਾ ਅੱਜ ਦੁਪਹਿਰ ਕਰੀਬ 3 ਵਜੇ ਅੰਤਿਮ ਸਸਕਾਰ ਕੀਤਾ ਜਾਵੇਗਾ ਅਤੇ ਸਸਕਾਰ ਤੋਂ ਪਹਿਲਾਂ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਪਾਰਟੀ ਦਫ਼ਤਰ ਲਿਆਂਦਾ ਜਾਵੇਗਾ। ਇੱਥੇ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਅੰਤਿਮ ਦਰਸ਼ਨਾਂ ਲਈ ਰੱਖਿਆ ਜਾਵੇਗਾ।

LEAVE A REPLY