ਰਤਨਾਗਿਰੀ ‘ਚ ਬੰਨ੍ਹ ਟੁੱਟਣ ਕਾਰਨ ਮਰਨ ਵਾਲਿਆ ਦੀ ਗਿਣਤੀ ਵੱਧ ਕੇ ਹੋਈ 6

0
101

ਮੁੰਬਈ, (TLT) ਮਹਾਰਾਸ਼ਟਰ ਦੇ ਰਤਨਾਗਿਰੀ ਵਿਖੇ ਬੰਨ੍ਹ ਟੁੱਟਣ ਕਾਰਨ ਆਏ ਹੜ੍ਹਾਂ ਦੇ ਚੱਲਦਿਆਂ 4 ਹੋਰ ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਹਨ ਤੇ ਮਰਨ ਵਾਲਿਆ ਦੀ ਗਿਣਤੀ ਵੱਧ ਕੇ 6 ਹੋ ਗਈ ਹੈ। ਮਹਾਰਾਸ਼ਟਰ ਦੇ ਰਤਨਾਗਿਰੀ ਵਿਖੇ ਬੰਨ੍ਹ ਟੁੱਟਣ ਕਾਰਨ ਆਏ ਹੜ੍ਹਾਂ ਦੇ ਚੱਲਦਿਆਂ 4 ਹੋਰ ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਹਨ ਤੇ ਮਰਨ ਵਾਲਿਆ ਦੀ ਗਿਣਤੀ ਵੱਧ ਕੇ 6 ਹੋ ਗਈ ਹੈ।

LEAVE A REPLY