ਕਰਨਾਟਕ : ਵਿਧਾਇਕਾਂ ਤੋਂ ਅਸਤੀਫ਼ਾ ਵਾਪਸ ਲੈਣ ਦੀ ਮੰਗ ਨੂੰ ਲੈ ਕੇ ਪਾਰਟੀ ਵਰਕਰਾਂ ਵੱਲੋਂ ਪ੍ਰਦਰਸ਼ਨ

0
68

ਬੈਂਗਲੁਰੂ, (TLT)- ਕਰਨਾਟਕ ‘ਚ ਕਾਂਗਰਸ-ਜੇ. ਡੀ. ਐੱਸ. ਸਰਕਾਰ ‘ਤੇ ਛਾਏ ਸੰਕਟ ਵਿਚਾਲੇ ਬੈਂਗਲੁਰੂ ‘ਚ ਕਾਂਗਰਸ ਦੇ ਦਫ਼ਤਰ ਦੇ ਬਾਹਰ ਪਾਰਟੀ ਵਰਕਰਾਂ ਵੱਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਪਾਰਟੀ ਵਰਕਰਾਂ ਵੱਲੋਂ ਇਹ ਮੰਗ ਕੀਤੀ ਜਾ ਰਹੀ ਹੈ ਕਾਂਗਰਸ ਵਿਧਾਇਕਾਂ ਨੂੰ ਆਪਣੇ ਅਸਤੀਫ਼ੇ ਵਾਪਸ ਲੈਣ ਲਈ ਕਿਹਾ ਜਾਵੇ। ਦੱਸ ਦੇਈਏ ਕਿ ਬੀਤੇ ਦਿਨ ਕਾਂਗਰਸ ਦੇ 11 ਵਿਧਾਇਕਾਂ ਨੇ ਪਾਰਟੀ ਛੱਡਣ ਦਾ ਐਲਾਨ ਕੀਤਾ ਹੈ।

LEAVE A REPLY