ਨੇਪਾਲ ‘ਚ ਹੜ੍ਹਾਂ ਕਾਰਨ ਹੁਣ ਤੱਕ 65 ਮੌਤਾਂ

0
80

ਕਾਠਮਾਂਡੂ, (TLT)- ਨੇਪਾਲ ‘ਚ ਭਾਰੀ ਬਰਸਾਤ ਤੋਂ ਬਾਅਦ ਹੜ੍ਹਾਂ ਅਤੇ ਜ਼ਮੀਨ ਖਿਸਕਣ ਦੀਆਂ ਘਟਨਾਵਾਂ ‘ਚ ਹੁਣ ਤੱਕ 65 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 36 ਲੋਕ ਜ਼ਖਮੀ ਹਨ। ਇਸ ਤੋਂ ਇਲਾਵਾ 30 ਲੋਕ ਲਾਪਤਾ ਹਨ, ਜਦਕਿ 1146 ਲੋਕਾਂ ਨੂੰ ਬਚਾ ਲਿਆ ਗਿਆ ਹੈ।

LEAVE A REPLY