ਮੋਟਰ ਐਕਸੀਡੈਂਟ ਕਲੇਮਜ਼ ਟ੍ਰਿਬਿਊਨਲ ਨੇ ਸੜਕ ਹਾਦਸੇ ਵਿਚ ਮਾਰੇ ਗਏ ਨੌਜਵਾਨ ਦੇ ਪਰਿਵਾਰ ਨੂੰ ਮੁਆਵਜ਼ਾ ਦੇਣ ਦਾ ਸੁਣਾਇਆ ਫ਼ੈਸਲਾ

0
48

ਸੰਗਰੂਰ, (TLT)-ਮੋਟਰ ਐਕਸੀਡੈਂਟ ਕਲੇਮਜ਼ ਟ੍ਰਿਬਿਊਨਲ ਸੰਗਰੂਰ ਨੇ ਇਕ ਸੜਕ ਹਾਦਸੇ ਵਿਚ ਹੋਈ ਮੌਤ ਦੇ ਸਬੰਧ ਵਿਚ ਕਾਰ ਚਾਲਕ, ਕਾਰ ਮਾਲਕ ਤੇ ਬੀਮਾ ਕੰਪਨੀ ਹੁਕਮ ਦਿੱਤਾ ਹੈ ਕਿ ਮ੍ਰਿਤਕ ਦੇ ਵਾਰਸਾਂ ਨੂੰ 17.53 ਲੱਖ ਰੁਪਏ ਦਾ ਮੁਆਵਜ਼ਾ ਵਿਆਜ ਸਮੇਤ ਅਦਾ ਕੀਤਾ ਜਾਵੇ। ਜ਼ਿਕਰਯੋਗ ਹੈ ਕਿ ਦੋ ਸਾਲ ਪਹਿਲਾ ਲਵਪ੍ਰੀਤ ਸਿੰਘ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ ਸੀ। ਪੀੜਤ ਪਰਿਵਾਰ ਵੱਲੋਂ ਮੁਆਵਜ਼ੇ ਲਈ ਟ੍ਰਿਬਿਊਨਲ ਵਿਚ ਅਪੀਲ ਕੀਤੀ ਗਈ ਸੀ।

LEAVE A REPLY