ਪਾਕਿਸਤਾਨ ਦਾ ਸਾਬਕਾ ਪ੍ਰਧਾਨ ਮੰਤਰੀ ਗ੍ਰਿਫ਼ਤਾਰ

0
39

ਲਾਹੌਰ, (TLT)- ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਸ਼ਾਹਿਦ ਖਕਾਨ ਅੱਬਾਸੀ ਨੂੰ 12 ਮੈਂਬਰੀ ਕੌਮੀ ਜਵਾਬਦੇਹੀ ਬਿਉਰੋ (ਐਨ.ਏ.ਬੀ) ਦੀ ਟੀਮ ਵੱਲੋਂ ਐਲ.ਐਨ.ਜੀ. ਦਰਾਮਦ ਕੰਟਰੈਕਟ ਮਾਮਲੇ ਵਿਚ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

LEAVE A REPLY