ਜਾਪਾਨ ਵਿਚ ਇਮਾਰਤ ਨੂੰ ਲਗਾਈ ਅੱਗ ਵਿਚ 24 ਮੌਤਾਂ

0
81

ਟੋਕੀਓ, (TLT)- ਜਾਪਾਨ ਦੇ ਕਿਓਟੋ ਸ਼ਹਿਰ ਵਿਚ ਇਕ ਐਨੀਮੇਸ਼ਨ ਪ੍ਰੋਡਕਸ਼ਨ ਕੰਪਨੀ ‘ਤੇ ਹੋਏ ਆਗਜ਼ਨੀ ਹਮਲੇ ਵਿਚ 24 ਲੋਕਾਂ ਦੀ ਮੌਤ ਹੋ ਗਈ ਹੈ ਤੇ ਕਈ ਲੋਕ ਜ਼ਖਮੀ ਹੋ ਗਏ ਹਨ। ਇਸ ਭਿਆਨਕ ਹਮਲੇ ਵਿਚ ਇਮਾਰਤ ਨੂੰ ਅੱਗ ਲੱਗ ਗਈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ ਹਮਲੇ ਦੇ ਕਾਰਨਾਂ ਪਤਾ ਲਗਾਇਆ ਜਾ ਰਿਹਾ ਹੈ।

LEAVE A REPLY