ਮਾਇਆਵਤੀ ਦੇ ਭਰਾ ਖਿਲਾਫ ਆਮਦਨ ਕਰ ਵਿਭਾਗ ਵੱਲੋਂ ਵੱਡੀ ਕਾਰਵਾਈ, 400 ਕਰੋੜ ਦੀ ਜਾਇਦਾਦ ਜ਼ਬਤ

0
52

ਨਵੀਂ ਦਿੱਲੀ, (TLT)- ਮਾਇਆਵਤੀ ਦੇ ਭਰਾ ਆਨੰਦ ਕੁਮਾਰ ਖਿਲਾਫ ਇਨਕਮ ਟੈਕਸ ਵਿਭਾਗ ਨੇ ਵੱਡੀ ਕਾਰਵਾਈ ਕੀਤੀ ਹੈ। ਆਨੰਦ ਕੁਮਾਰ ਤੇ ਉਨ੍ਹਾਂ ਦੀ ਪਤਨੀ ਦੀ 400 ਕਰੋੜ ਰੁਪਏ ਦੀ ਕੀਮਤ ਦੀ ਬੇਨਾਮੀ 7 ਏਕੜ ਜ਼ਮੀਨ ਜ਼ਬਤ ਕੀਤੀ ਹੈ। ਆਨੰਦ ਕੁਮਾਰ ਬਹੁਜਨ ਸਮਾਜ ਪਾਰਟੀ ਦੇ ਕੌਮੀ ਉਪ ਪ੍ਰਧਾਨ ਹਨ। ਦੱਸਿਆ ਜਾ ਰਿਹਾ ਹੈ ਕਿ ਇਹ ਕਮਰਸ਼ੀਅਲ ਪਲਾਟ ਹੈ।

LEAVE A REPLY