ਅਦਾਲਤ ਦੀ ਸੁਣਵਾਈ ਲਈ ਜਾ ਰਹੇ ਸਾਬਕਾ ਸਰਪੰਚ ਦੀ ਗੋਲੀਆਂ ਮਾਰ ਕੇ ਹੱਤਿਆ

0
51

ਬਿਆਸ, (TLT)- ਬਿਆਸ ਦੇ ਪਿੰਡ ਕਮੋਕੇ ਦੇ ਸਾਬਕਾ ਸਰਪੰਚ ਦੀ ਦੋ ਮੋਟਰਸਾਈਕਲ ਸਵਾਰ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਤੇ ਦੋਸ਼ੀ ਮੌਕੇ ਤੋਂ ਫ਼ਰਾਰ ਹੋ ਗਏ। ਮ੍ਰਿਤਕ ਦੀ ਪਹਿਚਾਣ ਮਨਮੋਹਨ ਸਿੰਘ ਵਜੋਂ ਹੋਈ। ਇਹ ਵਾਰਦਾਤ ਉਸ ਵਕਤ ਹੋਈ, ਜਦੋਂ ਉਹ ਕੋਰਟ ਵਿਚ ਸੁਣਵਾਈ ਲਈ ਜਾ ਰਿਹਾ ਸੀ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ।

LEAVE A REPLY