ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਦਾਖਲ ਕਰਵਾਇਆ ਨਾਮਜ਼ਦਗੀ ਪੱਤਰ

0
83

ਜੈਪੁਰ, (TLT)- ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਰਾਜ ਸਭਾ ਚੋਣਾਂ ਦੇ ਲਈ ਨਾਮਜ਼ਦਗੀ ਪੱਤਰ ਦਾਖਲ ਕਰਵਾਇਆ ਹੈ। ਇਸ ਮੌਕੇ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ, ਉਪ ਮੁੱਖ ਮੰਤਰੀ ਸਚਿਨ ਪਾਇਲਟ, ਕਾਂਗਰਸ ਦੇ ਸੂਬਾ ਇੰਚਾਰਜ ਅਵਿਨਾਸ਼ ਪਾਂਡੇ ਸਮੇਤ ਰਾਜ ਦੇ ਅਨੇਕਾਂ ਮੰਤਰੀ ਅਤੇ ਸੀਨੀਅਰ ਨੇਤਾ ਮੌਜੂਦ ਸਨ।

LEAVE A REPLY