ਕਰੰਟ ਲੱਗਣ ਕਾਰਨ ਤਿੰਨ ਬੱਚਿਆਂ ਦੀ ਮੌਤ

0
39

ਅਮਰਾਵਤੀ, (TLT)-ਆਂਧਰਾ ਪ੍ਰਦੇਸ਼ ਦੇ ਪ੍ਰਕਾਸ਼ਮ ਜ਼ਿਲ੍ਹੇ ‘ਚ ਅੱਜ ਸਵੇਰੇ ਕਰੰਟ ਲੱਗਣ ਕਾਰਨ ਤਿੰਨ ਬੱਚਿਆਂ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਇਹ ਹਾਦਸਾ ਸਵੇਰੇ 7 ਵਜੇ ਵਾਪਰਿਆ। ਫਿਲਹਾਲ ਪੁਲਿਸ ਨੇ ਇਸ ਮਾਮਲੇ ‘ਚ ਐੱਫ. ਆਈ. ਆਰ. ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

LEAVE A REPLY