ਅਫ਼ਗ਼ਾਨਿਸਤਾਨ ਦੇ ਕੁੰਦੁਜ ਸ਼ਹਿਰ ‘ਚ ਧਮਾਕਾ, 6 ਸੁਰੱਖਿਆ ਕਰਮਚਾਰੀਆਂ ਦੀ ਮੌਤ

0
40

ਕਾਬੁਲ, (TLT)- ਅਫ਼ਗ਼ਾਨਿਸਤਾਨ ਦੇ ਕੁੰਦੁਜ ਸ਼ਹਿਰ ਦੇ ਬਾਹਰੀ ਇਲਾਕੇ ‘ਚ ਧਮਾਕੇ ਦੀ ਖ਼ਬਰ ਹੈ। ਸਥਾਨਕ ਮੀਡੀਆ ਰਿਪੋਰਟਾਂ ਮੁਤਾਬਕ ਇਸ ਧਮਾਕੇ ‘ਚ 6 ਸੁਰੱਖਿਆ ਕਰਮਚਾਰੀਆਂ ਦੀ ਮੌਤ ਹੋ ਗਈ ਹੈ।