ਸੂਬਾ ਪੱਧਰੀ ਭੁੱਖ ਹੜਤਾਲ ਦੀਆਂ ਤਿਆਰੀਆਂ ਲਈ ਪੰਜਾਬ ਸਿਵਲ ਸਕੱਤਰੇਤ ਵਿੱਚ ਰੈਲੀ

0
224

ਚੰਡੀਗੜ੍ਹ (TLT) 6 ਸਤੰਬਰ ਨੂੰ ਸਾਂਝਾ ਮੁਲਾਜ਼ਮ ਮੰਚ ਦੀ ਸੂਬਾ ਪੱਧਰੀ ਭੁੱਖ ਹੜਤਾਲ ਦੀਆਂ ਤਿਆਰੀਆਂ ਵਜੋਂ ਪੰਜਾਬ ਸਿਵਲ ਸਕੱਤਰੇਤ ਦੀ ਜੁਆਇੰਟ ਐਕਸ਼ਨ ਕਮੇਟੀ ਨੇ ਅੱਜ ਸਕੱਤਰੇਤ ਦੀ ਸੱਤਵੀਂ ਮੰਜ਼ਿਲ ਤੇ ਰੈਲੀ ਕੀਤੀ, ਜਿਸ ਵਿੱਚ ਐਕਸ਼ਨ ਕਮੇਟੀ ਦੇ ਸ. ਸੁਖਚੈਨ ਸਿੰਘ ਖਹਿਰਾ ਨੇ ਮੁਲਾਜ਼ਮਾਂ ਨੂੰ ਆਪਣੇ ਹੱਕਾਂ ਲਈ 6 ਸਤੰਬਰ ਦੀ ਭੁੱਖ ਹੜਤਾਲ ਵਿੱਚ ਬੈਠਣ ਲਈ ਪ੍ਰੇਰਿਆ।

LEAVE A REPLY