ਪੁਲਿਸ ਵਲੋਂ 670 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ

0
32

ਨਰੋਟ ਜੈਮਲ ਸਿੰਘ, (TLT)- ਥਾਣਾ ਨਰੋਟ ਜੈਮਲ ਸਿੰਘ ਦੀ ਪੁਲਿਸ ਨੇ ਕੋਹਲੀਆਂ ਨਾਕੇਤੇ ਇੱਕ ਮਿੰਨੀ ਟਰੱਕਚੋਂ ਹਰਿਆਣਾ ਮਾਰਕਾ ਸ਼ਰਾਬ ਦੀਆਂ 670 ਪੇਟੀਆਂ ਬਰਾਮਦ ਕੀਤੀਆਂ ਹਨ। ਇਸ ਸੰਬੰਧੀ ਪੁਲਿਸ ਨੇ ਤਿੰਨ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕੀਤਾ ਹੈ ਅਤੇ ਇਹ ਤਿੰਨੋਂ ਪੁਲਿਸ ਦੀ ਪਕੜ ਤੋਂ ਬਾਹਰ ਹਨ

LEAVE A REPLY