ਬੇਰੁਜ਼ਗਾਰ ਈ. ਟੀ. ਟੀ. ਅਧਿਆਪਕਾਂ ਦਾ ਮਰਨ ਵਰਤ ਦੂਜੇ ਦਿਨ ‘ਚ ਦਾਖ਼ਲ

0
74

ਸੰਗਰੂਰ, (TLT)- ਪਿਛਲੇ 9 ਦਿਨਾਂ ਤੋਂ ਆਪਣੀਆਂ ਮੰਗਾਂ ਲਈ ਸਿੱਖਿਆ ਮੰਤਰੀ ਦੇ ਹਲਕੇ ਸੰਗਰੂਰ ਸੰਘਰਸ਼ ਕਰ ਰਹੇ ਅਧਿਆਪਕਾਂ ਵਲੋਂ ਸ਼ੁਰੂ ਕੀਤਾ ਗਿਆ ਮਰਨ ਵਰਤ ਅੱਜ ਦੂਜੇ ਦਿਨ ਦਾਖ਼ਲ ਹੋ ਗਿਆ ਹੈ ਅਤੇ ਪੰਜ ਅਧਿਆਪਕ ਨੌਵੇਂ ਦਿਨ ਵੀ ਪਾਣੀ ਦੀ ਟੈਂਕੀਤੇ ਚੜ੍ਹੇ ਹੋਏ ਹਨ ਪਰ ਪੰਜਾਬ ਸਰਕਾਰ ਵਲੋਂ ਅਜੇ ਵੀ ਉਨ੍ਹਾਂ ਦੀਆਂ ਮੰਗਾਂਤੇ ਕੋਈ ਗ਼ੌਰ ਨਹੀਂ ਕੀਤਾ ਜਾ ਰਿਹਾ ਹੈ। ਟੈੱਟ ਪਾਸ ਬੇਰੁਜ਼ਗਾਰ . ਟੀ. ਟੀ. ਅਧਿਆਪਕ ਯੂਨੀਅਨ ਦੇ ਆਗੂਆਂ ਨੇ ਐਲਾਨ ਕੀਤਾ ਹੈ ਕਿ ਸੰਘਰਸ਼ ਨੂੰ ਹੋਰ ਤਿੱਖਾ ਰੂਪ ਦੇਣ ਲਈ ਹੁਣ ਪੰਜਾਬ ਸਰਕਾਰ ਦੇ ਹਰ ਪ੍ਰੋਗਰਾਮ ਜਾ ਕੇ ਕੈਪਟਨ ਸਰਕਾਰ ਦਾ ਭੰਡੀ ਪ੍ਰਚਾਰ ਕੀਤਾ ਜਾਵੇਗਾ

LEAVE A REPLY