ਮਹਾਰਾਸ਼ਟਰ, ਹਰਿਆਣਾ ਤੇ ਝਾਰਖੰਡ ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਅੱਜ ਹੋ ਸਕਦੈ ਐਲਾਨ

0
36

ਨਵੀਂ ਦਿੱਲੀ, (TLT) ਚੋਣ ਕਮਿਸ਼ਨ ਤਿੰਨ ਰਾਜਾਂ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਅੱਜ ਐਲਾਨ ਕਰ ਸਕਦਾ ਹੈ। ਅੱਜ ਹੋਣ ਵਾਲੀ ਚੋਣ ਕਮਿਸ਼ਨ ਦੀ ਬੈਠਕ ਵਿਚ ਮਹਾਰਾਸ਼ਟਰ, ਹਰਿਆਣਾ ਤੇ ਝਾਰਖੰਡ ‘ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕੀਤਾ ਜਾ ਸਕਦਾ ਹੈ।