ਜੇ.ਜੇ.ਪੀ. ਨੇ ਹਰਿਆਣਾ ਵਿਧਾਨ ਸਭਾ ਚੋਣਾਂ ਵਿਚ ਆਪਣੇ 7 ਉਮੀਦਵਾਰਾਂ ਦਾ ਕੀਤਾ ਐਲਾਨ

0
202

ਚੰਡੀਗੜ੍ਹ, (TLT)- ਹਰਿਆਣਾ ਵਿਧਾਨ ਸਭਾ ਚੋਣਾਂ ਲਈ ਜਨਨਾਇਕ ਜਨਤਾ ਪਾਰਟੀ ਵਲੋਂ 7 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਜਿਨ੍ਹਾਂ ਵਿਚ ਇਕ ਸਾਬਕਾ ਮੰਤਰੀ, 2 ਸਾਬਕਾ ਵਿਧਾਇਕਾਂ ਸਮੇਤ 7 ਸੀਨੀਅਰ ਨੇਤਾ ਉਮੀਦਵਾਰ ਵਜੋਂ ਚੋਣ ਮੈਦਾਨ ਵਿਚ ਉਤਾਰੇ ਗਏ ਹਨ।

LEAVE A REPLY