ਕੇਂਦਰ ਦੀ ਇਕ ਉੱਚ ਪੱਧਰੀ ਟੀਮ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ

0
66

ਜਲੰਧਰ, (ਰਮੇਸ਼ ਗਾਬਾ)- ਕੇਂਦਰ ਸਰਕਾਰ ਦੀ ਇਕ ਉੱਚ ਪੱਧਰੀ ਟੀਮ ਵੱਲੋਂ ਅੱਜ ਜਲੰਧਰ ਤੇ ਕਪੂਰਥਲਾ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ ਜਾ ਰਿਹਾ ਹੈ। ਕੇਂਦਰ ਸਰਕਾਰ ਦੀ ਇਕ ਉੱਚ ਪੱਧਰੀ ਟੀਮ ਵੱਲੋਂ ਅੱਜ ਜਲੰਧਰ ਤੇ ਕਪੂਰਥਲਾ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ ਜਾ ਰਿਹਾ ਹੈ।