ਰਾਸ਼ਟਰਪਤੀ ਭਵਨ ਨੇੜੇ ਡਰੋਨ ਉਡਾਉਣ ਦੇ ਦੋਸ਼ ‘ਚ ਅਮਰੀਕਾ ਦੇ ਪਿਉ-ਪੁੱਤਰ ਗ੍ਰਿਫ਼ਤਾਰ

0
41

ਨਵੀਂ ਦਿੱਲੀ, (TLT) ਰਾਸ਼ਟਰਪਤੀ ਭਵਨ ਨੇੜੇ ਡਰੋਨ ਉਡਾਉਣ ਦੇ ਦੋਸ਼ ‘ਚ ਪੁਲਿਸ ਨੇ ਪਿਉ-ਪੁੱਤਰ ਨੂੰ ਹਿਰਾਸਤ ਵਿਚ ਲਿਆ ਹੈ। ਦੋਵੇਂ ਅਮਰੀਕਾ ਦੇ ਰਹਿਣ ਵਾਲੇ ਹਨ।

LEAVE A REPLY