ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ 69 ਸਾਲ ਦੇ ਹੋਏ

0
27

ਨਵੀਂ ਦਿੱਲੀ, (TLT) ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ 69 ਸਾਲ ਦੇ ਹੋ ਗਏ ਹਨ। ਭਾਜਪਾ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਜਨਮ ਦਿਨ ਵੱਡੇ ਪੱਧਰ ‘ਤੇ ਮਨਾਇਆ ਜਾ ਰਿਹਾ ਹੈ। ਭਾਜਪਾ ਪਿਛਲੇ ਇਕ ਹਫ਼ਤੇ ਤੋਂ ਸੇਵਾ ਸਪਤਾਹ ਦੇ ਰੂਪ ਵਿਚ ਪ੍ਰਧਾਨ ਮੰਤਰੀ ਮੋਦੀ ਦਾ ਜਨਮ ਦਿਨ ਮਨਾ ਰਹੀ ਹੈ। ਪ੍ਰਧਾਨ ਮੰਤਰੀ ਮੋਦੀ ਆਪਣੇ ਜਨਮ ਦਿਨ ਮੌਕੇ ਗੁਜਰਾਤ ਵਿਚ ਹਨ।

LEAVE A REPLY