ਸੋਨੀਆ ਗਾਂਧੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਜਨਮ ਦਿਨ ਦੀਆਂ ਦਿੱਤੀਆਂ ਵਧਾਈਆਂ

0
36

ਨਵੀਂ ਦਿੱਲੀ, (TLT)ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਉਨ੍ਹਾਂ ਦੇ ਜਨਮ ਦਿਨ ਦੀਆਂ ਵਧਾਈਆਂ ਦਿੱਤੀਆਂ ਹਨ। ਸੋਨੀਆ ਗਾਂਧੀ ਨੇ ਪ੍ਰਧਾਨ ਮੰਤਰੀ ਮੋਦੀ ਦੀ ਚੰਗੀ ਸਿਹਤ, ਖ਼ੁਸ਼ਹਾਲ ਅਤੇ ਲੰਬੇ ਜੀਵਨ ਦੀ ਕਾਮਨਾ ਕੀਤੀ ਹੈ।