550ਵੇਂ ਪ੍ਰਕਾਸ਼ ਪੁਰਬ ਮੌਕੇ ਅੰਮ੍ਰਿਤਸਰ ਤੋਂ ਪਟਨਾ ਸਾਹਿਬ ਲਈ ਏਅਰ ਇੰਡੀਆ ਕਰ ਰਿਹੈ ਉਡਾਣ ਸ਼ੁਰੂ

0
45

ਰਾਜਾਸਾਂਸੀ, (TLT)- ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਧਿਆਨ ਵਿਚ ਰੱਖਦਿਆਂ ਏਅਰ ਇੰਡੀਆ ਵਲੋਂ ਅੰਮ੍ਰਿਤਸਰ-ਤਖ਼ਤ ਸ੍ਰੀ ਪਟਨਾ ਸਾਹਿਬ ਦਰਮਿਆਨ 27 ਅਕਤੂਬਰ ਤੋਂ ਹਫ਼ਤੇ ‘ਚ ਤਿੰਨ ਦਿਨ ਲਈ ਉਡਾਣ ਸ਼ੁਰੂ ਕੀਤੀ ਜਾ ਰਹੀ ਹੈ। ਇਹ ਉਡਾਣ ਐਤਵਾਰ, ਮੰਗਲਵਾਰ ਅਤੇ ਸ਼ੁੱਕਰਵਾਰ ਨੂੰ ਚੱਲਿਆ ਕਰੇਗੀ। ਇਸ ਦੀ ਟਿਕਟ ਦੀ ਬਕਾਇਦਾ ਬੁਕਿੰਗ ਸ਼ੁਰੂ ਹੋ ਜਾਣ ਬਾਰੇ ਪਤਾ ਲੱਗਾ ਹੈ।

LEAVE A REPLY