ਖ਼ਾਲਿਸਤਾਨ ਜ਼ਿੰਦਾਬਾਦ ਫੋਰਸ ਦੇ ਗ੍ਰਿਫ਼ਤਾਰ ਖਾੜਕੂਆਂ ਨੂੰ ਅਦਾਲਤ ਨੇ ਭੇਜਿਆ ਜੇਲ੍ਹ

0
37

ਅੰਮ੍ਰਿਤਸਰ, (TLT) – ਪਾਕਿਸਤਾਨ ਤੋਂ ਡਰੋਨ ਰਾਹੀ ਹਥਿਆਰਾਂ ਦੀ ਵੱਡੀ ਖੇਪ ਮੰਗਵਾਉਣ ਦੇ ਚਰਚਿਤ ਮਾਮਲੇ ‘ਚ ਪੁਲਿਸ ਵੱਲੋਂ ਗ੍ਰਿਫ਼ਤਾਰ ਖ਼ਾਲਿਸਤਾਨ ਜ਼ਿੰਦਾਬਾਦ ਫੋਰਸ ਦੇ 9 ਖਾੜਕੂਆਂ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੇ ਕਿ ਅਦਾਲਤ ਨੇ ਉਨ੍ਹਾਂ ਨੂੰ 11 ਤੱਕ ਅਕਤੂਬਰ ਲਈ ਜੁਡੀਸ਼ੀਅਲ ਰਿਮਾਂਡ ‘ਤੇ ਜੇਲ੍ਹ ਭੇਜ ਦਿੱਤਾ।

LEAVE A REPLY