ਮਹਿਲਾ ਮਰੀਜ਼ ਨਾਲ ਜਬਰ ਜਨਾਹ ਅਤੇ ਬਲੈਕਮੇਲ ਕਰਨ ਦੇ ਦੋਸ਼ ‘ਚ ਡਾਕਟਰ ਗ੍ਰਿਫ਼ਤਾਰ

0
60

ਮੁੰਬਈ, (TLT) ਮੁੰਬਈ ਪੁਲਿਸ ਨੇ ਇੱਕ 58 ਸਾਲਾ ਡਾਕਟਰ ਨੂੰ ਇੱਕ 27 ਸਾਲਾ ਮਹਿਲਾ ਮਰੀਜ਼ ਨਾਲ ਕਥਿਤ ਤੌਰ ‘ਤੇ ਜਬਰ ਜਨਾਹ ਕਰਨ, ਉਸ ਨੂੰ ਬਲੈਕਮੇਲ ਕਰਨ ਅਤੇ ਇਤਰਾਜ਼ਯੋਗ ਵੀਡੀਓ ਫੈਲਾਉਣ ਦੇ ਦੋਸ਼ ‘ਚ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਇਸ ਸੰਬੰਧ ‘ਚ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

LEAVE A REPLY