ਸਾਊਦੀ ਅਰਬ ‘ਚ ਵਾਪਰੇ ਸੜਕ ਹਾਦਸੇ ‘ਤੇ ਪ੍ਰਧਾਨ ਮੰਤਰੀ ਮੋਦੀ ਨੇ ਜਤਾਇਆ ਦੁੱਖ

0
63

ਨਵੀਂ ਦਿੱਲੀ, (TLT)- ਪ੍ਰਧਾਨ ਮੰਤਰੀ ਮੋਦੀ ਨੇ ਸਾਊਦੀ ਅਰਬ ਦੇ ਮਦੀਨਾ ਸੂਬੇ ‘ਚ ਵਾਪਰੇ ਭਿਆਨਕ ਸੜਕ ਹਾਦਸੇ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇਸ ਹਾਦਸੇ ‘ਚ 35 ਲੋਕਾਂ ਦੀ ਮੌਤ ਹੋ ਗਈ, ਜਦਕਿ ਕਈ ਹੋਰ ਜ਼ਖ਼ਮੀ ਹੋਏ ਹਨ। ਪ੍ਰਧਾਨ ਮੰਤਰੀ ਮੋਦੀ ਨੇ ਹਾਦਸੇ ਦੌਰਾਨ ਜ਼ਖ਼ਮੀ ਹੋਏ ਲੋਕਾਂ ਦੇ ਜਲਦੀ ਠੀਕ ਹੋਣ ਦੀ ਅਰਦਾਸ ਵੀ ਕੀਤੀ ਹੈ।

LEAVE A REPLY