ਪਰਮਜੀਤ ਸਿੰਘ ਰਾਏਪੁਰ ਕਾਂਗਰਸ ‘ਚ ਸ਼ਾਮਲ

0
131

ਜਲੰਧਰ (ਹਰਪ੍ਰੀਤ ਸਿੰਘ ਕਾਹਲੋਂ)-ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਦੀ ਫਗਵਾੜਾ ਵਿਖੇ ਚੋਣ ਪ੍ਰਚਾਰ ਦੌਰਾਨ ਪਰਮਜੀਤ ਸਿੰਘ ਰਾਏਪੁਰ ਸ਼੍ਰੋਮਣੀ ਅਕਾਲੀ ਦਲ ਛੱਡ ਕੇ ਸਾਥੀਆਂ ਸਮੇਤ ਕਾਂਗਰਸ ‘ਚ ਸ਼ਾਮਲ ਹੋ ਗਏ ਹਨ।
ਪਰਮਜੀਤ ਸਿੰਘ ਰਾਏਪੁਰ ਨੇ ਕਿਹਾ ਕਿ ਅਕਾਲੀ ਦਲ ਅਤੇ ਬੀਜੇਪੀ ਦੀ ਸਰਕਾਰ ਨੇ ਪੰਜਾਬ ਨੂੰ ਲੁੱਟਿਆ ਅਤੇ ਕੁੱਟਿਆ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਬੇਅਦਬੀਆਂ ਕਰਵਾਈਆਂ ਹਨ ਜਿਸ ਦੇ ਚਲਦਿਆਂ ਉਹ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ।

LEAVE A REPLY