ਓਮ ਪ੍ਰਕਾਸ਼ ਧਨਖੜ ਦੇ ਹੱਕ ‘ਚ ਸੰਨੀ ਦਿਉਲ ਨੇ ਕੀਤਾ ਚੋਣ ਪ੍ਰਚਾਰ

0
54

ਚੰਡੀਗੜ੍ਹ, (TLT)- ਗੁਰਦਾਸਪੁਰ ਤੋਂ ਭਾਜਪਾ ਦੇ ਸੰਸਦ ਮੈਂਬਰ ਅਤੇ ਅਦਾਕਾਰ ਸੰਨੀ ਦਿਉਲ ਨੇ ਓਮ ਪ੍ਰਕਾਸ਼ ਧਨਖੜ ਦੇ ਹੱਕ ‘ਚ ਚੋਣ ਪ੍ਰਚਾਰ ਕੀਤਾ। ਜਾਣਕਾਰੀ ਲਈ ਦੱਸ ਦੇਈਏ ਕਿ ਓਮ ਪ੍ਰਕਾਸ਼ ਧਨਖੜ ਬਾਦਲੀ ਵਿਧਾਨ ਸਭਾ ਹਲਕੇ ਤੋਂ ਭਾਜਪਾ ਦੇ ਉਮੀਦਵਾਰ ਹਨ।

LEAVE A REPLY