ਹਿੰਦ ਪਾਕਿ ਸਰਹੱਦ ਤੋਂ 5 ਕਰੋੜ ਦੀ ਹੈਰੋਇਨ ਬਰਾਮਦ

0
19

ਫ਼ਿਰੋਜ਼ਪੁਰ, (TLT) – ਹਿੰਦ ਪਾਕਿ ਕੌਮਾਂਤਰੀ ਸਰਹੱਦ ‘ਤੇ ਪੈਂਦੀ ਸਰਹੱਦੀ ਚੌਕੀ ਰਾਜੋ ਕੇ ਦੇ ਖੇਤਰ ‘ਚ ਲੱਗੇ ਸਰਹੱਦੀ ਬੁਰਜੀ ਨੰਬਰ 144/4-5 ਲਾਗਿਓਂ ਬੀ.ਐਸ.ਐਫ ਐਕਸ ਐਡਹੌਕ ਪਾਪਾ-ਵੀ ਵਲੋਂ ਹੈਰੋਇਨ ਦਾ ਇਕ ਪੈਕੇਟ ਬਰਾਮਦ ਕਰਨ ‘ਚ ਸਫਲਤਾ ਹਾਸਲ ਕੀਤੀ ਹੈ । ਜਿਸ ਦੀ ਕੀਮਤ ਕੌਮਾਂਤਰੀ ਮੰਡੀ ਚ 5 ਕਰੋੜ ਰੁਪਏ ਦੱਸੀ ਜਾ ਰਹੀ ਹੈ।

LEAVE A REPLY