ਨੀਟੂ ਸ਼ਟਰਾਂਵਾਲੇ ਨੇ ਪਾੜੇ ਕੱਪੜੇ

0
328

ਫਗਵਾੜਾ, (TLT)-ਆਜ਼ਾਦ ਉਮੀਦਵਾਰ ਨੀਟੂ ਸ਼ਟਰਾਂਵਾਲਾ ਨੇ ਅੱਜ ਗਿਣਤੀ ਕੇਂਦਰ ਦੇ ਬਾਹਰ ਆਪਣੇ ਕੱਪੜੇ ਪਾੜ ਕੇ ਸਿਸਟਮ ਦੇ ਪ੍ਰਤੀ ਵਿਰੋਧ ਪ੍ਰਗਟ ਕੀਤਾ। ਪੁਲਿਸ ਨੇ ਬਾਹਰ ਕੱਢਿਆ ।

LEAVE A REPLY