ਸ੍ਰੀਨਗਰ ਪਹੁੰਚਿਆ ਯੂਰਪੀਅਨ ਯੂਨੀਅਨ ਦੇ ਸੰਸਦ ਮੈਂਬਰਾਂ ਦਾ ਵਫ਼ਦ

0
118

ਸ੍ਰੀਨਗਰ, (TLT) – ਯੂਰਪੀਅਨ ਯੂਨੀਅਨ ਦੇ ਸੰਸਦ ਮੈਂਬਰਾਂ ਦਾ ਵਫ਼ਦ ਸ੍ਰੀਨਗਰ ਪਹੁੰਚ ਗਿਆ ਹੈ। ਦੱਸਣਯੋਗ ਹੈ ਕਿ ਜੰਮੂ-ਕਸ਼ਮੀਰ ‘ਚੋਂ ਧਾਰਾ 370 ਨੂੰ ਹਟਾਉਣ ਮਗਰੋਂ ਇਹ ਪਹਿਲਾ ਵਿਦੇਸ਼ੀ ਵਫ਼ਦ ਹੈ, ਜਿਹੜਾ ਕਸ਼ਮੀਰ ਦਾ ਦੌਰਾ ਕਰ ਰਿਹਾ ਹੈ।

LEAVE A REPLY