ਮੁੱਖ ਮੰਤਰੀ ਅੱਜ ਸੁਲਤਾਨਪੁਰ ਲੋਧੀ ‘ਚ ਵਿਕਾਸ ਪ੍ਰਾਜੈਕਟਾਂ ਦਾ ਕਰਨਗੇ ਉਦਘਾਟਨ

0
48

ਸੁਲਤਾਨਪੁਰ ਲੋਧੀ (TLT) ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਸੁਲਤਾਨਪੁਰ ਲੋਧੀ ਵਿਖੇ ਕਰਵਾਏ ਗਏ ਵੱਖ ਵੱਖ ਵਿਕਾਸ ਪ੍ਰਾਜੈਕਟਾਂ ਦਾ ਉਦਘਾਟਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਦੁਪਹਿਰ 1 ਵਜੇ ਕਰਨਗੇ। ਇਸ ਮੌਕੇ ਕਈ ਸੀਨੀਅਰ ਮੰਤਰੀ ਤੇ ਅਧਿਕਾਰੀ ਹਾਜ਼ਰ ਰਹਿਣਗੇ।

LEAVE A REPLY