ਇਮਰਾਨ ਖ਼ਾਨ ਸ੍ਰੀ ਕਰਤਾਰਪੁਰ ਸਾਹਿਬ ਲਈ ਹੋਏ ਰਵਾਨਾ

0
84

ਅੰਮ੍ਰਿਤਸਰ, (TLT)-ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦੇ ਉਦਘਾਟਨ ਸਮਾਰੋਹ ‘ਚ ਸ਼ਿਰਕਤ ਕਰਨ ਲਈ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਆਪਣੇ ਸਾਥੀ ਮੰਤਰੀਆਂ ਨਾਲ ਭਾਰਤੀ ਸਮੇਂ ਮੁਤਾਬਿਕ ਸਵੇਰੇ 12.50 ਵਜੇ ਇਸਲਾਮਾਬਾਦ ਤੋਂ ਰਵਾਨਾ ਹੋ ਚੁਕੇ ਹਨ। ਉਨ੍ਹਾਂ ਦੇ ਕਰਤਾਰਪੁਰ ਸਾਹਿਬ ਪਹੁੰਚਣ ਤੋਂ ਬਾਅਦ ਲਾਂਘੇ ਦਾ ਭਾਰਤ ਵਲ ਦਾ ਜ਼ੀਰੋ ਗੇਟ ਖੋਲਿਆ ਜਾਵੇਗਾ।

LEAVE A REPLY