ਕਰਤਾਰਪੁਰ ਸਾਹਿਬ ਵਿਖੇ ਕਾਰੀਡੋਰ ਉਦਘਾਟਨ  ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੀਤਾ

0
143
—ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਐਸ.ਜੀ.ਪੀ.ਸੀ. ਨੇ ਕੌਮੀ ਸੇਵਾ ਅਵਾਰਡ ਨਾਲ ਕੀਤਾ ਸਨਮਾਨਿਤ
ਡੇਰਾ ਬਾਬਾ ਨਾਨਕ, (ਟੀ.ਐਲ.ਟੀ. ਬਿਊਰੋ)—ਕਰਤਾਰਪੁਰ ਸਾਹਿਬ ਕਾਰੀਡੋਰ ਦਾ ਉਦਘਾਟਨ ਪ੍ਰਧਾਨ ਮੰਤਰੀ ਮੋਦੀ  ਨੇ ਕੀਤਾ। ਇਸ ਮੌਕੇ ‘ਤੇ ਉਨ੍ਹਾਂ ਨੂੰ ਐਸ.ਜੀ.ਪੀ.ਸੀ. ਨੇ ਕੌਮੀ ਸੇਵਾ ਅਵਾਰਡ ਨਾਲ ਕੀਤਾ ਸਨਮਾਨਿਤ ਕੀਤਾ ਗਿਆ। ਇਸ ਮੌਕੇ ਉੱਘੇ ਅਦਾਕਾਰ ਸੰਨੀ ਦਿਓਲ ਮੈਂਬਰ ਪਾਰਲੀਮੈਂਟ ਗੁਰਦਾਸਪੁਰ, ਪ੍ਰਕਾਸ਼ ਸਿੰਘ ਬਾਦਲ ਸਾਬਕਾ ਮੁੱਖ ਮੰਤਰੀ, ਸੁਖਬੀਰ ਸਿੰਘ ਬਾਦਲ ਉੱਪ ਮੁੱਖ ਮੰਤਰੀ, ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ, ਗੋਬਿੰਦ ਸਿੰਘ ਲੌਂਗੋਵਾਲ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਅੰਮ੍ਰਿਤਸਰ, ਪੰਜਾਬ ਦੇ ਮੁੱਖ ਮੰਤਰੀ ਸ. ਕੈਪਟਨ ਅਮਰਿੰਦਰ ਸਿੰਘ, ਸੁਖਜਿੰਦਰ ਸਿੰਘ ਰੰਧਾਵਾ ਸਹਿਕਾਰਤਾ ਜੇਲ੍ਹ ਮੰਤਰੀ  ਤੇ ਹੋਰ ਬਹੁਤ ਵੱਡੀ ਗਿਣਤੀ ਵਿਚ ਸੰਗਤ ਪੁੱਜੀ।

LEAVE A REPLY