ਅਯੁੱਧਿਆ ਫ਼ੈਸਲੇ ਦਾ ਅਸਰ, ਪੰਜਾਬ ਦੇ ਇਸ ਸ਼ਹਿਰ ‘ਚ ਤਿੰਨ ਦਿਨਾਂ ਲਈ ਇੰਟਰਨੈੱਟ ਸੇਵਾ ਬੰਦ

0
123

ਫਗਵਾੜਾ, (TLT)- ਅਯੁੱਧਿਆ ‘ਤੇ ਅੱਜ ਸੁਪਰੀਮ ਕੋਰਟ ਵਲੋਂ ਸੁਣਾਏ ਗਏ ਇਤਿਹਾਸਕ ਫ਼ੈਸਲੇ ਤੋਂ ਬਾਅਦ ਪੰਜਾਬ ਦੇ ਮਲੇਰਕੋਟਲਾ ਸ਼ਹਿਰ ‘ਚ ਇੰਟਰਨੈੱਟ ਸੇਵਾ ਨੂੰ ਤਿੰਨ ਦਿਨਾਂ ਲਈ ਬੰਦ ਕਰ ਦਿੱਤਾ ਗਿਆ ਹੈ।

LEAVE A REPLY