ਕਰਤਾਰਪੁਰ ਲਾਂਘੇ ਦਾ ਉਦਘਾਟਨ ਕਰਨ ਉਪਰੰਤ ਦਿੱਲੀ ਲਈ ਰਵਾਨਾ ਹੋਏ ਪ੍ਰਧਾਨ ਮੰਤਰੀ ਮੋਦੀ

0
37

ਰਾਜਾਸਾਂਸੀ, (TLT)- 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੋ ਰਹੇ ਸਮਾਗਮਾਂ ‘ਚ ਸੁਲਤਾਨਪੁਰ ਲੋਧੀ ਤੇ ਡੇਰਾ ਬਾਬਾ ਨਾਨਕ ਵਿਖੇ ਸ਼ਿਰਕਤ ਕਰਨ ਅਤੇ ਕਰਤਾਰਪੁਰ ਲਾਂਘੇ ਦਾ ਉਦਘਾਟਨ ਕਰਨ ਉਪਰੰਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਤੋਂ ਹਵਾਈ ਫੌਜ ਦੇ ਵਿਸ਼ੇਸ਼ ਜਹਾਜ਼ ਰਾਹੀਂ ਦਿੱਲੀ ਲਈ ਰਵਾਨਾ ਹੋ ਗਏ।

LEAVE A REPLY