5 ਸਾਲ ਲਈ ਹੋਵੇਗਾ ਸਾਡਾ ਮੁੱਖ ਮੰਤਰੀ – ਸ਼ਿਵ ਸੈਨਾ

0
79

ਮੁੰਬਈ, (TLT)- ਸ਼ਿਵ ਸੈਨਾ ਨੇਤਾ ਸੰਜੇ ਰਾਊਤ ਨੇ ਵੱਡਾ ਬਿਆਨ ਦਿੰਦੇ ਹੋਏ ਕਿਹਾ ਕਿ ਪੰਜ ਸਾਲ ਲਈ ਸ਼ਿਵ ਸੈਨਾ ਦਾ ਮੁੱਖ ਮੰਤਰੀ ਹੋਵੇਗਾ। ਐਨ.ਸੀ.ਪੀ. ਤੇ ਕਾਂਗਰਸ ਇਸ ਲਈ ਰਾਜ਼ੀ ਹੋ ਗਏ ਹਨ। ਇਸ ਦੇ ਨਾਲ ਹੀ ਭਾਜਪਾ ਨਾਲ ਸਰਕਾਰ ਬਣਾਉਣ ਦੀ ਗੱਲ ‘ਤੇ ਉਨ੍ਹਾਂ ਕਿਹਾ ਕਿ ਹੁਣ ਸਾਰੇ ਰਸਤੇ ਬੰਦ ਹੋ ਗਏ ਹਨ। ਰਾਊਤ ਨੇ ਕਿਹਾ ਕਿ ਜੇ ਭਾਜਪਾ ਇੰਦਰ ਦਾ ਸਿੰਘਾਸਨ ਵੀ ਦੇਵੇ ਤਾਂ ਉਹ ਵੀ ਹੁਣ ਮਨਜ਼ੂਰ ਨਹੀਂ।

LEAVE A REPLY