ਕੇਜਰੀਵਾਲ ਨੇ ਦਿੱਲੀ ਵਾਸੀਆਂ ਲਈ ਕੀਤਾ ਵੱਡਾ ਐਲਾਨ

0
66

ਨਵੀਂ ਦਿੱਲੀ, (TLT) – ਰਾਜਧਾਨੀ ਦਿੱਲੀ ਵਿਚ ਪਾਣੀ ਨੂੰ ਲੈ ਕੇ ਹੋ ਰਹੀ ਸਿਆਸਤ ਵਿਚਕਾਰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੱਡਾ ਐਲਾਨ ਕੀਤਾ ਹੈ। ਕੇਜਰੀਵਾਲ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਦਿੱਲੀ ਵਿਚ ਹੁਣ ਪਾਣੀ ਤੇ ਸੀਵਰ ਦੇ ਨਵੇਂ ਕੁਨੈਕਸ਼ਨ ਲੈਣ ਲਈ ਸਿਰਫ਼ 2310 ਰੁਪਏ ਹੀ ਦੇਣੇ ਹੋਣਗੇ। ਉਨ੍ਹਾਂ ਕਿਹਾ ਕਿ ਡੈਵਲਪਮੈਂਟ ਇਨਫਰਾਸਟ੍ਰਕਚਰ ਚਾਰਜ ਵੀ ਹੁਣ ਦਿੱਲੀ ਦੇ ਲੋਕਾਂ ਤੋਂ ਨਹੀਂ ਲਿਆ ਜਾਵੇਗਾ।

LEAVE A REPLY