ਵਿਸ਼ੇਸ਼ ਅਦਾਲਤ ‘ਚ ਹੋਵੇਗੀ ਹੈਦਰਾਬਾਦ ਜਬਰ ਜਨਾਹ ਮਾਮਲੇ ਦੀ ਸੁਣਵਾਈ

0
9

ਹੈਦਰਾਬਾਦ, (TLT) – ਹੈਦਰਾਬਾਦ ‘ਚ ਮਹਿਲਾ ਵੈਟਰਨਰੀ ਡਾਕਟਰ ਦੀ ਸਮੂਹਿਕ ਜਬਰ ਜਨਾਹ ਮਗਰੋਂ ਬੇਰਹਿਮੀ ਨਾਲ ਹੋਈ ਹੱਤਿਆ ਦੇ ਮਾਮਲੇ ‘ਚ ਸੁਣਵਾਈ ਲਈ ਤੇਲੰਗਾਨਾ ਦੇ ਮਹਿਬੂਬਨਗਰ ਜ਼ਿਲ੍ਹਾ ਕੋਰਟ ‘ਚ ਵਿਸ਼ੇਸ਼ ਅਦਾਲਤ ਦਾ ਗਠਨ ਕੀਤਾ ਜਾਵੇਗਾ।

LEAVE A REPLY