ਤਨਖ਼ਾਹਾਂ ‘ਚ ਦੇਰੀ ਕਾਰਨ ਢਿਲਵਾਂ ਦੇ ਬਿਜਲੀ ਮੁਲਾਜ਼ਮਾਂ ਵਲੋਂ ਰੋਸ ਪ੍ਰਦਰਸ਼ਨ

0
77

ਢਿਲਵਾਂ, (TLT)- ਆਪਣੀਆਂ ਤਨਖ਼ਾਹਾਂ ਲਈ ਸੰਘਰਸ਼ ਕਰ ਰਹੇ ਬਿਜਲੀ ਮੁਲਾਜ਼ਮਾਂ ਨੇ ਅੱਜ ਤੀਜੇ ਦਿਨ ਵੀ ਸਰਕਾਰ ਅਤੇ ਪਾਵਰਕਾਮ ਮੈਨੇਜਮੈਂਟ ਵਿਰੁੱਧ ਰੋਸ ਮੁਜ਼ਾਹਰਾ ਕੀਤਾ। ਸਥਾਨਕ ਬਿਜਲੀ ਘਰ ਵਿਖੇ ਜੁਆਇੰਟ ਫੋਰਮ ਦੇ ਸੱਦੇ ‘ਤੇ ਟੈਕਨੀਕਲ ਸਰਵਿਸਿਜ਼ ਯੂਨੀਅਨ ਸਬ-ਡਿਵੀਜ਼ਨ ਢਿਲਵਾਂ ਦੇ ਪ੍ਰਧਾਨ ਰਜਿੰਦਰ ਸਿੰਘ ਦੀ ਅਗਵਾਈ ਹੇਠ ਸਾਥੀ ਕਰਮਚਾਰੀਆਂ ਨੇ ਸ਼ਾਮੀਂ 5 ਵਜੇ ਤੱਕ ਕੰਮ-ਕਾਜ ਬੰਦ ਰੱਖ ਕੇ ਆਪਣਾ ਰੋਸ ਪ੍ਰਗਟਾਇਆ।

LEAVE A REPLY